You are currently viewing punjabi sad status for whatsapp facebook
punjbai sad status

punjabi sad status for whatsapp facebook

Are you looking for punjabi comment sad punjabi sad status for  whatsapp facebook and instagram feel free share with friends. we always works for you collect best top and lastest punjbai sad status for you..

punjabi comment sad

ਇਹ ਝੂਠ ਹੈ ਕਿ ਪਿਆਰ ਦਾ ਰਿਸ਼ਤਾ ਜਨਮਾਂ ਜਨਮਾਂ ਦਾ ਹੁੰਦਾ ਹੈ
ਅਸੀ ਤਾਂ ਬੱਸ ਇੱਕ ਜਨਮ ਦੇ ਸਾਥ ਲਈ ਦਿਲ ਨੂੰ ਤੜਫ਼ਦੇ ਦੇਖ਼ਿਆ ਹੈ

ਸੋਚੀਏ ਤਾਂ ਸਾਰੀ ਉਮਰ ਪਿਆਰ ਚ ਲੰਘ ਗਈ
ਦੇਖੀਏ ਤਾਂ ਇਕ ਸ਼ਖਸ ਵੀ ਆਪਣਾ ਨਹੀਂ ਹੋਇਆ

ਸਬ ਤੋ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ
ਜਦ ਪਿਆਰ ਵੀ ਮੈ ਕਰਾ ਇੰਤਜ਼ਾਰ ਵੀ ਮੈ ਕਰਾ
ਜਤਾਵਾ ਵੀ ਮੈ
ਤੇ ਰੋਵਾ ਵੀ ਮੈ

ਜ਼ਖਮ ਦੇ ਜਾਂਦੀ ਹੈ ਉਸਦੀ ਆਵਾਜ਼ ਅੱਜ ਵੀ ਮੇਨੂੰ
ਜੋ ਸਾਲਾਂ ਪਹਿਲਾ ਹੌਲੀ ਜੇਹਾ ਕਹਿੰਦਾ ਸੀ
”ਬਹੁਤ ਪਿਆਰ ਕਰਦਾ ਹਾਂ ਤੇਨੂੰ”

ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ
ਪਰ…ਦਿਲ ਕਹਿੰਦਾ ਇਹੀ ਤਜ਼ਰਬਾ ਦੁਬਾਰਾ ਕਰ ਲੈ

ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ
ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ

ਕਿਸੇ ਨੇ ਪੁਛਿਆ ਤੇਰਾ ਦਰਦ ਕਿਵੇ ਸਮਝਾ ਮੈਂ?
ਮੈਂ ਕਿਹਾ ਪਿਆਰ ਕਰ
ਬੇਹਿਸਾਬ ਕਰ ਇੰਨਾ ਕਰ ਤੇ ਫਿਰ ਹਾਰ ਜਾ

ਬੜਾ ਪਿਆਰ ਸੀ ਉਸ ਝੱਲੀ ਨਾਲ
ਪਰ ਕਰੀਬ ਹੋ ਕੇ ਵੀ ਉਹ ਕਰੀਬ ਨਾ ਹੋਈ
ਅੱਜ ਹਾਲਤ ਉਸ ਟੁੱਟੇ ਤਾਰੇ ਵਰਗੀ
ਜਿਸਨੂੰ ਟੁੱਟ ਕੇ ਵੀ ਧਰਤੀ ਨਸੀਬ ਨਾ ਹੋਈ

ਯਾਦਾਂ ਤੇਰੀਆਂ ਨੂੰ ਅਸੀਂ ਪਿਆਰ ਕਰਦੇ ਹਾਂ
ਸੋ ਜਨਮ ਵੀ ਤੇਰੇ ਤੇ ਨਿਸਾਰ ਕਰਦੇ ਹਾਂ
ਵਿਹਲ ਹੋਵੇ ਤਾਂ ਕੁਝ ਲਿਖ ਭੇਜੀ ਯਾਰਾ
ਸਿਰਫ ਇਕ ਤੇਰੇ ਹੀ ਸੁਨੇਹੇ ਦਾ ਇੰਤਜਾਰ ਕਰਦੇ ਹਾਂ

ਹੁਣ ਤਾ single ਰਹਿਣ ਚ ਹੀ ਭਲਾਈ ਹੈ
ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ

ਮੈ ਮੰਗੀ ਸੀ ਮੌਤ ਰੱਬ ਤੋ
ਉਸਨੇ ਮੇਨੂ ਪਿਆਰ ਚ ਪਾ ਦਿੱਤਾ

ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ
ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ

ਜੋ ਟਾਇਮ ਪਾਸ ਸੀ ਤੇਰੇ ਲਈ
ਓਹ ਪਿਆਰ ਬਣ ਗਿਆ ਮੇਰੇ ਲਈ

ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ
ਪਰ ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ

ਪਿਆਰ ਹੋਵੇ ਤਾਂ ਹੱਥ ਤੇ ਅੱਖ ਵਰਗਾ
ਕਿਉਂਕਿ ਜਦੋਂ ਹੱਥ ਤੇ ਸੱਟ ਲਗਦੀ ਏ ਤਾਂ ਅੱਖ਼ ਰੋਦੀ ਏ
ਜਦ ਅੱਖ ਰੋਂਦੀ ਏ ਤਾਂ ਹੱਥ ਹੰਝੂ ਪੂੰਝਦੇ ਹਨ

ਪੀੜ ਜੁਦਾਈ ਦਾ ਮੈਥੋਂ ਸਹਿ ਨੀ ਹੋਣਾ
ਪਿਆਰ ਦਾ ਬੋਲ ਵੀ ਮੂੰਹੋ ਕਹਿ ਨੀ ਹੋਣਾ
ਇਸ ਰਾਹੀ ਨੂੰ ਤੂੰ ਹਮਸਫ਼ਰ ਬਣਾ ਨੀ ਸਕਦੀ
ਪਰ ਤੇਰੀਆਂ ਯਾਦਾਂ ਵਿੱਚ ਵੀ ਰਹਿ ਨੀ ਹੋਣਾ

ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ
ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ

ਜੋ ਜਿਵੇਂ ਮਿਲੇ ਸਵੀਕਾਰ ਕਰਨਾ
ਸਿੱਖ ਲਿਆ ਅਸੀਂ ਵੀ ਵਪਾਰ ਕਰਨਾ
ਉੱਤੋਂ ਉੱਤੋਂ ਕਰਾਂਗੇ ਪਿਆਰ ਹੁਣ
ਆਪਾਂ ਵੀ ਛੱਡ ਦਿੱਤਾ ਦਿਲੋਂ ਬੇਸ਼ੁਮਾਰ ਕਰਨਾ