You are currently viewing punjabi status for whatsapp facebook
punjabi status

punjabi status for whatsapp facebook

punjabi status for whatsaap

ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ
ਗੈਰਾਂ ਦੇ ਸੀਨੇ ਲਗ ਜਾਣ ਵਾਲੀਏ

ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ
ਮੇਰੀ ਦਖ਼ਕੇ ਓ ਲਾਸ਼ ਅੱਜ ਹੰਝੂ ਬਹਾੳਂਦੀ ਸੀ

ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ
ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ

ਇਕ ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ
ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ

ਜੋ ਹਰ ਪਲ ਮੈਨੂੰ ਰੁਲਾਂਦੀ ਰਹੀ
ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ

ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ
ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ

ਭੁੱਲ ਤਾਂ ਜਾਵਾਂ ਤੈਨੂੰ
ਪਰ ਸਾਡੇ ਕੋਲ ਰਹੇਗਾ ਕੀ ?

ਕੀ ਵਫ਼ਾ ਮਿਲਣੀ ਓਹਨਾ ਤੋਂ
ਜੋ ਖੁਦ ਬੇਵਫ਼ਾ ਨੇ

ਬਨਾਵਟੀ ਰਿਸ਼ਤਿਆਂ ਤੋਂ ਜ਼ਿਆਦਾ ਸਕੂਨ ਦਿੰਦਾ ਏ
ਇਕਲਾਪਨ

ਮੈਂ ਕੱਲਾ ਵੀ ਖੁਸ਼ ਹਾਂ

ਮੈਂ ਓਹਨਾਂ ਵਿੱਚੋਂ ਹਾਂ
ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ਇੱਕਲਾਪਨ ਮਹਿਸੂਸ ਕੀਤਾ ਹੋਵੇ

ਗਲਤੀਆਂ ਪਲਾਂ ਤੋ ਹੁੰਦੀਆਂ ਨੇ
ਭੁਗਤਣਾ ਸਦੀਆਂ ਨੂੰ ਪੈਂਦਾ

ਖਬਰੇ ਲੱਗੀ ਨਜ਼ਰ ਕਿਸਦੀ
ਜੋ ਇਹ ਭਾਣੇ ਵਰਤ ਗਏ
ਜੋ ਰੂਹ ਤੋ ਵੀ ਨੇੜੇ ਹੁੰਦੇ ਸੀ
ਓਹ ਮਿਲਣ ਨੂ ਵੀ ਤਰਸ ਗਏ

‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ
ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ

ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ
ਜਦੋਂ ਤਕ ਆਪਣੇ ਤੇ ਨਾ ਬੀਤਣ

ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ
ਯਾਦ ਤਾਂ ਉਹੀ
ਆਉਦੇ ਨੇ ਜੋ ਉੱਡ ਜਾਂਦੇ ਨੇ