You are currently viewing punjabi status for whatsapp facebook
punjabi status

punjabi status for whatsapp facebook

Att punjabi status

ਜੇ ਤੇਰੇ ਬਿੰਨਾ
ਸਰਦਾ ਹੁੰਦਾ
ਕਾਤੋ ਮੀਨਤਾ
ਤੇਰੀਆ ਕਰਦੇ

ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ

ਅੱਜ ਕੱਲ ਕੋਈ ਨਹੀ ਸਮਝਦਾ ਕਿਸੇ ਨੂੰ ਸਭ ਆਪੋ ਆਪਣੇ ਰੋਣੇ ਰੋ ਕੇ ਤੁਰ ਜਾਂਦੇ ਨੇ

ਕੌਣ ਭੁਲਾ ਸਕਦਾ ਹੈ ਕਿਸੇ ਨੂੰ
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ

ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ
ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ

ਕਿਸ਼ਤੀ ਡੋਬੀ ਸੋਹਣੇ ਸੱਜਣਾ ਨੇ ਅੱਧਵਾਟੇ
ਕੀ ਦੇਣਾ ਦੋਸ਼ ਮਲਾਹਾਂ ਨੂੰ
ਜਦੋਂ ਮੰਜਿਲ ਦਾ ਹੀ ਕੋਈ ਸਿਰਨਾਵਾਂ ਨਹੀ
ਤਾਂ ਕੀ ਕਰਨਾ ਪੁੱਛ ਕੇ ਜਾਂਦੇ ਰਾਹਾਂ ਨੂੰ

ਹੌਲੀ-ਹੌਲੀ ਛੱਡ ਜਾਵਾਂਗੇ ਪੀੜਾਂ ਦੇ ਕਈ ਸ਼ਹਿਰਾਂ ਨੂੰ
ਲੂਣ ਦੀਆਂ ਸੜਕਾਂ ਤੇ ਤੁਰ ਪਏਂ
ਲੈ ਕੇ ਜਖਮੀਂ ਪੈਰਾਂ ਨੂੰ

ਕਦੇ ਤਾਂ ਰੌ ਪੈਣਾ ਉਸਨੇ
ਮੈਨੂੰ ਅਲਵਿਦਾ ਕਹਿਣ ਵਾਲੀ ਗੱਲ ਯਾਦ ਕਰਕੇ
ਮੇਰੀਆਂ ਸ਼ਰਾਰਤਾਂ ਤੇ ਜੋ ਰੋਜ਼ ਦਿੰਦੀ ਰਹੀ
ਧਮਕੀਆਂ ਜੁਦਾਈ ਦੀਆਂ

ਯਾਦ ਤਾਂ ਹੈ ਪਰ ਯਾਦ ਨਹੀ,ਕੀ ਯਾਦ ਕਰਾਂ ਉਸ ਯਾਦ ਨੂੰ
ਉਹ ਤਾਂ ਯਾਦ ਨੀ ਕਰਦੇ ਮੈਨੂੰ,ਕੀ ਕਰਾਂ ਉਸ ਯਾਦ ਨੂੰ
ਯਾਦ ਯਾਦ ਵਿਚ ਯਾਦ ਨਾ ਰਿਹਾ,ਉਸਨੂੰ ਯਾਦ ਕੀ ਹੋਣਾ ਸੀ
ਯਾਦ ਵਿਚ ਵੀ ਬੰਦਾ ਕੱਲਾ,ਤੇ ਯਾਦ ਵਿਚ ਹੀ ਰੋਣਾ ਸੀ

ਵੇ ਸਾਡਾ ਇਕ ਇਕ ਪਲ ਲੰਘੇ ਸਦੀਆਂ ਦੇ ਵਾਂਗ
ਦਿਨ ਕਰਦੇ ਮਖੌਲ ਸਾਡੀ ਰਾਤ ਲਾਵੇ ਸਾਂਗ

ਸ਼ੀਸ਼ੇ ਦੀ ਤਰ੍ਹਾਂ ਦਿੱਲ ਸਾਫ ਹੈ ਇਸ ਵਿੱਚ ਕੋਈ ਰਾਜ ਨਹੀਂ
ਤਾਂ ਹੀ ਕਿਸੇ ਲਈ ਖਾਸ ਹਾਂ ਤੇ ਕਿਸੇ ਲਈ ਖਾਕ ਵੀ ਨਹੀਂ

ਯਾਰੀ ਪਿੱਛੇ ਸਭ ਕੁੱਝ ਵਾਰ ਗਿਆ
ਨਾ ਬਚਿਆ ਕੁੱਝ ਲੁਟਾਉਣ ਲਈ
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ
ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ

ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ
ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ ਬੇਵਫਾ ਨਿਕਲੇਗਾ

Read More Status RoohDiyaGallan

Read Book CLICK HERE